ਗੁਣਨਖੰਡੀਕਰਨ

testwiki ਤੋਂ
imported>Satdeepbot (clean up ਦੀ ਵਰਤੋਂ ਨਾਲ AWB) ਵੱਲੋਂ ਕੀਤਾ ਗਿਆ 12:32, 15 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ

ਗੁਣਨਖੰਡੀਕਰਨ: ਜਦੋਂ ਅਸੀਂ ਕਿਸੇ ਬੀਜਗਣਿਤ ਵਿਅੰਜਕ ਦੇ ਗੁਣਨਖੰਡ ਕਰਦੇ ਹਾਂ ਤਾਂ ਅਸੀਂ ਉਸ ਨੂੰ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖਦੇ ਹਾਂ।[1] ਇਹ ਗੁਣਨਖੰਡ, ਸੰਖਿਆਵਾਂ, ਬੀਜਗਣਿਤਿਕ ਚਲ ਜਾਂ ਬੀਜਗਣਿਤਿਕ ਵਿਅੰਜਕ ਹੋ ਸਕਦੇ ਹਨ। 3xy,5x2y,2x(y+2),5(y+1)(x+2) ਜਿਵੇਂ ਕੇ ਪਹਿਲਾਂ ਹੀ ਗੁਣਨਖੰਡ ਰੂਪ ਵਿੱਚ ਹਨ। ਪਰ 2x+4,3x+3y,x2+5x+6 ਦੇ ਗੁਣਨਖੰਡ ਬਣਾਏ ਜਾ ਸਕਦੇ ਹਨ।

ਵਿਧੀ

ਸਾਂਝੇ ਗੁਣਨਖੰਡ ਦੀ ਵਿਧੀ ਰਾਹੀ 2x+4 ਦੇ ਗੁਣਨਖੰਡ ਲਈ ਹਰੇਕ ਪਦ ਨੂੰ ਅਖੰਡ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ।

2x=2×x
4=2×2
2x+4=2×x+2×2

ਇਸ ਤਰ੍ਹਾਂ ਇੱਥੇ ਗੁਣਨਖੰਡ 2 ਦੋਨਾਂ ਪਦਾਂ ਵਿੱਚ ਸਾਂਝਾ ਹੈ। ਇਸ ਲਈ ਵੰਡਕਾਰੀ ਦੇ ਨਿਯਮ

2×(x+2)=(2×x)+(2×2)

ਜਾਂ 2x+4=2×(x+2)=2(x+2) ਇਸ ਤਰ੍ਹਾਂ ਵਿਅੰਜਕ 2x+4 ਉਹ ਹੀ ਹੈ ਜੋ 2(x+2) ਹੈ।

  • 6xy4y+69x ਦੇ ਗੁਣਨਖੰਡ ਬਣਾਉ ਲਈ
6xy4y+69x=2y(3x2)3(3x2)
=(3x2)(2y3)
ਇਸ ਤਰ੍ਹਾਂ 6xy4y+69x ਦੇ ਗੁਣਨਖੰਡ (3x2) ਅਤੇ (2y3) ਹਨ।
ਸਰਬਸਮਤਾਵਾਂ ਦੀ ਵਰਤੋਂ ਕਰਨ ਤੇ 4y212y+9
ਸੂਤਰ
(a+b)2=a2+2ab+b2

ਦੀ ਵਰਤੋਂ ਕਰਨ ਤੇ

4y212y+9=(2y)22×3×(2y)×(3)+(3)2=(2y3)2

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ