ਗੈਲੀਲੀਅਨ ਟ੍ਰਾਂਸਫੋਰਮੇਸ਼ਨ

testwiki ਤੋਂ
imported>InternetArchiveBot (Bluelink 1 book for verifiability (20221010sim)) #IABot (v2.0.9.2) (GreenC bot) ਵੱਲੋਂ ਕੀਤਾ ਗਿਆ 21:01, 10 ਅਕਤੂਬਰ 2022 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋਂ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ

ਭੌਤਿਕ ਵਿਗਿਆਨ ਅੰਦਰ ਇੱਕ ਗੈਲੀਲੀਅਨ ਟ੍ਰਾਂਸਫੋਰਮੇਸ਼ਨ ਦੋ ਅਜਿਹੀਆਂ ਰੈਫ੍ਰੈਂਸ ਫ੍ਰੇਮਾਂ ਦੇ ਨਿਰਦੇਸ਼ਾਂਕਾਂ (ਕੋਆਰਡੀਨੇਟਾਂ) ਦਰਮਿਆਨ ਰੂਪਾਂਤ੍ਰਨ ਕਰਨ ਵਾਸਤੇ ਵਰਤੀ ਜਾਂਦੀ ਹੈ, ਜੋ ਨਿਊਟੋਨੀਅਨ ਭੌਤਿਕ ਵਿਗਿਆਨ ਦੀਆਂ ਬਣਤਰਾਂ ਅੰਦਰ ਸਿਰਫ ਸਥਿਰ ਸਾਪੇਖਿਕ (ਰੀਲੇਟੀਵਿਸਟਿਕ) ਗਤੀ ਦਾ ਹੀ ਫਰਕ ਰੱਖਦੀਆਂ ਹਨ।

ਇੱਕ ਬੁਨਿਆਦੀ ਮੰਤਵ, ਸਾਪੇਖਿਕ ਗਤੀ ਵਿੱਚ ਔਬਜ਼ਰਵਰਾਂ ਦੁਆਰਾ ਲਏ ਗਏ ਨਾਪਾਂ ਦੀ ਤੁਲਨਾ ਕਰਨ ਦੇ ਯੋਗ ਹੋਣਾ ਹੈ। ਮੰਨ ਲਓ ਸਾਡੇ ਕੋਲ ਫ੍ਰੇਮ S ਵਿੱਚ ਔਬਜ਼ਰਵਰ O ਹੈ ਜੋ ਕਿਸੇ ਘਟਨਾ ਨੂੰ ਤਿੰਨ ਕਾਰਟੀਜ਼ੀਅਨ ਨਿਰਦੇਸ਼ਾਂਕ ਅਤੇ ਉਸਦੇ ਮੇਲ ਕੀਤੇ ਹੋਏ ਕਲੌਕਾਂ ਫਰਮਾ:Nowrap (ਦੇਖੋ ਚਿੱਤਰ. 1‑1) ਦੇ ਜਾਲ ਉੱਤੇ ਨਾਪਿਆ ਗਿਆ ਵਕਤ ਪ੍ਰਦਾਨ ਕਰਦਾ ਹੈ। ਇੱਕ ਵੱਖਰੀ ਫ੍ਰੇਮ S’ ਅੰਦਰਲਾ ਇੱਕ ਦੂਜਾ ਔਬਜ਼ਰਵਰ ਉਸਦੇ “ਕੋ-ਆਰਡੀਨੇਟ ਸਿਸਟਮ” ਵਿੱਚ ਓਸੇ ਘਟਨਾ ਅਤੇ ਮੇਲ ਕੀਤੇ ਹੋਏ ਫਰਮਾ:Nowrap ਕਲੌਕਾਂ ਦੇ ਜਾਲ ਨੂੰ ਨਾਪਦਾ ਹੈ। ਕਿਉਂਕਿ ਅਸੀਂ ਇਨ੍ਰਸ਼ੀਅਲ ਫ੍ਰੇਮਾਂ ਨਾਲ ਵਰਤ ਰਹੇ ਹੁੰਦੇ ਹਾਂ, ਇਸਲਈ ਕੋਈ ਵੀ ਔਬਜ਼ਰਵਰ ਪ੍ਰਵੇਗ (ਐਕਸਲ੍ਰੇਸ਼ਨ) ਅਧੀਨ ਨਹੀਂ ਹੁੰਦਾ ਹੈ, ਅਤੇ ਸਮੀਕਰਨਾਂ ਦਾ ਇੱਕ ਸਰਲ ਸੈੱਟ ਸਾਨੂੰ ਨਿਰਦੇਸ਼ਾਂਕਾਂ ਫਰਮਾ:Nowrap ਨੂ੍ੰ ਨਿਰਦੇਸ਼ਾਂਕਾਂ ਫਰਮਾ:Nowrap ਨਾਲ ਸਬੰਧਤ ਕਰਨ ਦੀ ਆਗਿਆ ਦਿੰਦਾ ਹੈ। ਇਹ ਦਿੱਤਾ ਹੋਣ ਤੇ ਕਿ ਦੋ “ਕੋ-ਆਰਡੀਨੇਟ ਸਿਸਟਮ” ਮਿਆਰੀ ਰਚਨਾ ਵਿੱਚ ਹਨ, ਇਹ ਅਰਥ ਨਿਕਲਦਾ ਹੈ ਕਿ ਇਹ ਫਰਮਾ:Nowrap ਨਿਰਦੇਸ਼ਾਂਕਾਂ ਨਾਲ ਸਮਾਂਤਰ ਰੱਖੇ ਹੁੰਦੇ ਹਨ ਅਤੇ ਫਰਮਾ:Nowrap ਹੁੰਦਾ ਹੈ ਜਦੋਂ ਫਰਮਾ:Nowrap ਹੋਵੇ, ਤਾਂ ਨਿਰਦੇਸ਼ਾਂਕ ਰੂਪਾਂਤ੍ਰਨ ਇਸ ਤਰਾਂ ਹੁੰਦਾ ਹੈ:[1][2]

x=xvt
y=y
z=z
t=t.
ਚਿੱਤਰ 3-1. ਗੈਲੀਲੀਅਨ ਸਪੇਸਟਾਈਮ ਅਤੇ ਵਿਲੌਸਟੀਆਂ ਦੀ ਕੰਪੋਜ਼ੀਸ਼ਨ

ਚਿੱਤਰ. 3-1 ਸਮਝਾਉਂਦਾ ਹੈ ਕਿ ਨਿਊਟਨ ਦੀ ਥਿਊਰੀ ਅੰਦਰ, ਸਮਾਂ ਯੂਨੀਵਰਸਲ (ਸੰਸਾਰੀ) ਹੁੰਦਾ ਹੈ, ਨਾ ਕਿ ਪ੍ਰਕਾਸ਼ ਦੀ ਵਿਲੌਸਟੀ[3]ਫਰਮਾ:Rp ਅੱਗੇ ਲਿਖਿਆ ਸੋਚ ਪ੍ਰਯੋਗ ਵਿਚਾਰੋ: ਲਾਲ ਤੀਰ ਪਲੇਟਫਾਰਮ ਦੇ ਸੰਦ੍ਰਭ ਵਿੱਚ 0.4 c ਉੱਤੇ ਗਤੀਸ਼ੀਲ ਕੋਈ ਰੇਲਗੱਡੀ ਦਿਖਾਉਂਦਾ ਹੈ। ਰੇਲਗੱਡੀ ਅੰਦਰ, ਕੋਈ ਯਾਤਰੀ ਗੋਲੀ ਸ਼ੂਟ ਕਰਦਾ ਹੈ ਜੋ ਰੇਲਗੱਡੀ ਦੀ ਫ੍ਰੇਮ ਅੰਦਰ 0.4 c ਦੀ ਸਪੀਡ ਵਾਲੀ ਹੁੰਦੀ ਹੈ। ਨੀਲ ਤੀਰ ਸਮਝਾਉਂਦਾ ਹੈ ਕਿ ਰੇਲਗੱਡੀ ਦੀ ਪਟੜੀ ਉੱਤੇ ਖੜਾ ਕੋਈ ਇਨਸਾਨ ਗੋਲੀ ਦੀ ਸਪੀਡ ਨੂੰ 0.8 c ਨਾਪਦਾ ਹੈ। ਇਹ ਸਾਡੀਆਂ ਮੂਲ ਉਮੀਦਾਂ ਅਨੁਸਾਰ ਹੀ ਹੈ।

ਹੋਰ ਸਰਵ ਸਧਾਰਨ ਤੌਰ ਤੇ, ਮੰਨ ਲਓ ਫ੍ਰੇਮ S ਦੇ ਸੰਦ੍ਰਭ ਵਿੱਚ ਫ੍ਰੇਮ S’ ਵਿਲੌਸਿਟੀ v ਨਾਲ ਗਤੀ ਕਰ ਰਹੀ ਹੈ। ਫ੍ਰੇਮ S’ ਅੰਦਰ, ਔਬਜ਼ਰਵਰ O’ ਕਿਸੇ ਚੀਜ਼ ਨੂੰ ਵਿਲੌਸਿਟੀ ਫਰਮਾ:′ ਨਾਲ ਗਤੀਸ਼ੀਲ ਹੁੰਦੀ ਨਾਪਦਾ ਹੈ। ਫ੍ਰੇਮ S ਦੇ ਸੰਦ੍ਰਭ ਵਿੱਚ ਇਸਦੀ ਵਿਲੌਸਿਟੀ u ਕੀ ਹੁੰਦੀ ਹੈ? ਕਿਉਂਕਿ ਫਰਮਾ:Nowrap, ਫਰਮਾ:Nowrap, ਅਤੇ ਫਰਮਾ:Nowrap ਹੁੰਦਾ ਹੈ, ਇਸਲਈ ਅਸੀਂ ਫਰਮਾ:Nowrap = ਫਰਮਾ:Nowrap = ਫਰਮਾ:Nowrap ਲਿਖ ਸਕਦੇ ਹਾਂ। ਇਹ ਫਰਮਾ:Nowrap ਵੱਲ ਲਿਜਾਂਦਾ ਹੈ ਅਤੇ ਅੰਤ ਨੂੰ

u=uv  or  u=u+v,

ਜੋ ਸਾਂਝੀ-ਸਮਝ ਵਿਲੌਸਟੀਆਂ ਦੇ ਜੋੜ ਵਾਸਤੇ ਗੈਲੀਲੀਅਨ ਨਿਯਮ ਹੈ।

ਨੋਟਸ

ਫਰਮਾ:Reflist

ਹਵਾਲੇ

ਫਰਮਾ:Galileo Galilei ਫਰਮਾ:Relativity

  1. ਫਰਮਾ:Cite book
  2. ਫਰਮਾ:Cite book
  3. ਹਵਾਲੇ ਵਿੱਚ ਗ਼ਲਤੀ:Invalid <ref> tag; no text was provided for refs named Bais