ਫਰਮਾ:ਜਾਣਕਾਰੀਡੱਬਾ ਮੁਦਰਾ
ਪੇਸੋ ਚਿਲੀ ਦੀ ਮੁਦਰਾ ਹੈ। ਮੌਜੂਦਾ ਪੇਸੋ 1975 ਤੋਂ ਪ੍ਰਚੱਲਤ ਹੈ ਅਤੇ ਇਹਤੋਂ ਪਹਿਲਾਂ ਦਾ ਪੇਸੋ 1817 ਤੋਂ 1960 ਤੱਕ ਪ੍ਰਚੱਲਤ ਸੀ। ਸਥਾਨਕ ਤੌਰ ਉੱਤੇ ਵਰਤਿਆ ਜਾਂਦਾ ਨਿਸ਼ਾਨ $ ਹੈ। ਇਹਦਾ ISO 4217 ਕੋਡ CLP ਹੈ। ਇੱਕ ਪੇਸੋ ਵਿੱਚ 100 ਸਿੰਤਾਵੋ ਹੁੰਦੇ ਹਨ ਪਰ ਹੁਣ ਇਹ ਵਰਤੇ ਨਹੀਂ ਜਾਂਦੇ।
ਹਵਾਲੇ
ਫਰਮਾ:ਹਵਾਲੇ
ਫਰਮਾ:ਅਮਰੀਕਾ ਦੀਆਂ ਮੁਦਰਾਵਾਂ