ਫਾਟਕ:ਇਲੈਕਟ੍ਰੋਸਟੈਟਿਕਸ/ਵੈਕਟਰ ਰੂਪ ਵਿੱਚ ਕੂਲੌਂਬ ਦਾ ਨਿਯਮ

testwiki ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ

ਫਰਮਾ:ਵਿਕੀਪੀਡੀਆ ਵਿੱਦਿਆ ਪ੍ਰੋਗਰਾਮ ਹੈਡਰ ਫਰਮਾ:ਫਾਟਕ:ਇਲੈਕਟ੍ਰੋਸਟੈਟਿਕਸ/header ਜਿਵੇਂ ਅਸੀਂ ਪਹਿਲਾਂ ਪੜਿਆ ਕਿ ਕੁਲੌਂਬ ਦੇ ਨਿਯਮ ਮੁਤਾਬਿਕ, ਦੋ ਚਾਰਜਾਂ ਕਿਆਊ-ਵੱਨ ਅਤੇ ਕਿਆਊ-ਟੂ ਦਰਮਿਆਨ ਪਰਸਪਰ ਕ੍ਰਿਆ ਫੋਰਸ F ਉਹਨਾਂ ਦੇ ਚਾਰਜਾਂ ਦੇ ਗੁਣਨਫਲ ਦੇ ਡਾਇਰੈਕਟਲੀ ਪਰੋਪੋਸ਼ਨਲ ਅਤੇ ਉਹਨਾਂ ਦਰਮਿਆਨ ਡਿਸਟੈਂਸ r ਦੇ ਇਨਵਰਸਲੀ ਪ੍ਰੋਪੋਸ਼ਨਲ ਹੁੰਦਾ ਹੈ। ਯਾਨਿ ਕਿ,

|𝐅|=ke|q1q2|r2

ਕਿਉਂਕਿ ਫੋਰਸ ਇੱਕ ਵੈਕਟਰ ਹੁੰਦਾ ਹੈ, ਇਸਲਈ ਇਸਲਈ ਕੂਲੌਂਬ ਦੇ ਨਿਯਮ ਨੂੰ ਵੈਕਟਰ ਚਿੰਨਾਂ ਵਿੱਚ ਲਿਖਣਾ ਜਿਆਦਾ ਠੀਕ ਹੈ ਜੋ ਇਸਤਰਾਂ ਲਿਖਿਆ ਜਾਂਦਾ ਹੈ;

𝐅1=keq1q2|𝐫12|2𝐫^21,

ਇੱਥੇ

ਫਰਮਾ:ਰਾਊਂਡ ਬੌਕਸ ਟੌਪ

  • ਸਮੱਸਿਆ:ਜੇਕਰ ਦੋ ਚਾਰਜਾਂ ਦੀ ਮਾਤਰਾ ਨੂੰ ਦੁੱਗਣਾ ਕਰਕੇ ਉਹਨਾਂ ਦਰਮਿਆਨ ਫਾਸਲਾ ਵੀ ਦੁੱਗਣਾ ਕਰ ਦਿੱਤਾ ਜਾਵੇ ਤਾਂ ਉਹਨਾਂ ਦਰਮਿਆਨ ਫੋਰਸ ਤੇ ਕੀ ਅਸਰ ਪਏਗਾ?
    • ਹੱਲ: ਕੋਈ ਅਸਰ ਨਹੀਂ ਪਏਗਾ ।

ਫਰਮਾ:ਰਾਊਂਡ ਬੌਕਸ ਬੌਟਮ

ਵਿਕੀਪੀਡੀਆ ਆਰਟੀਕਲ ਲਿੰਕ

ਸ਼ਬਦਾਵਲੀ

ਵਿਕੀਪੀਡੀਆ:ਵਿਗਿਆਨਿਕ ਸ਼ਬਦਾਵਲੀ ਅਗਲੇ ਸਫ਼ੇ ਤੇ ਜਾਣ ਵਾਸਤੇ ਹੇਠਲਾ ਫਾਰਵਰਡ ਤੀਰ ਦਬਾਓ ਫਰਮਾ:ਫਾਟਕ:ਇਲੈਕਟ੍ਰੋਸਟੈਟਿਕਸ/footer